Site icon TheUnmute.com

Covid-19: ਪੰਜਾਬ ‘ਚ ਕੋਰੋਨਾ ਵਾਇਰਸ ਦੇ ਮਾਮਲਿਆਂ ‘ਚ ਗਿਰਾਵਟ, ਪੜ੍ਹੋ ਪੂਰੇ ਵੇਰਵੇ

Corona

ਚੰਡੀਗੜ੍ਹ, 05 ਜੂਨ 2023: ਪੰਜਾਬ ‘ਚ ਕੋਰੋਨਾ (Corona) ਦੇ ਮਾਮਲਿਆਂ ਵਿੱਚ ਗਿਰਾਵਟ ਆਇਆ ਹੈ | ਸੂਬੇ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ (Corona) ਦੇ ਦੋ ਨਵੇਂ ਮਾਮਲੇ ਸਾਹਮਣੇ ਆਏ ਹਨ | ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕੋਈ ਮੌਤ ਨਹੀਂ ਹੋਈ | ਸੂਬੇ ਵਿੱਚ ਐਕਟਿਵ ਮਰੀਜ਼ਾਂ ਦੀ ਗਿਣਤੀ 22 ਰਹਿ ਗਈ ਹੈ। ਜਦੋਂ ਕਿ ਸੂਬੇ ‘ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 793592 ਹੋ ਗਈ ਹੈ ਜਦੋਂ ਕਿ 773004 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਉਥੇ ਹੀ ਹੁਣ ਤੱਕ ਕੋਰੋਨਾ ਕਾਰਨ 20566 ਮੌਤਾਂ ਹੋ ਚੁੱਕੀਆਂ ਹਨ।

ਪੜ੍ਹੋ ਪੂਰੀ ਰਿਪੋਰਟ…

Exit mobile version