ਚੰਡੀਗੜ, 05 ਅਪ੍ਰੈਲ 2023: ਕੋਰੋਨਾ (Covid-19) ਦੀ ਲਹਿਰ ਦੇ ਖਦਸ਼ੇ ਕਾਰਨ ਪੰਜਾਬ ਸਰਕਾਰ ਵਲੋਂ ਸਿਹਤ ਵਿਭਾਗ ਨੂੰ ਅਲਰਟ ‘ਤੇ ਰੱਖਿਆ ਹੈ, ਪੰਜਾਬ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ ਇੱਕ ਮੌਤ ਹੋਈ ਜਦੋਂ ਕਿ 100 ਨਵੇਂ ਕੇਸ ਆਏ ਸਾਹਮਣੇ ਹਨ, ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 437 ਹੋ ਗਈ ਹੈ। ਜਦੋਂ ਕਿ ਸੂਬੇ ‘ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 786548 ਹੋ ਗਈ ਹੈ ਜਦੋਂ ਕਿ 765590 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਉਥੇ ਹੀ ਹੁਣ ਤੱਕ ਕੋਰੋਨਾ ਕਾਰਨ 20518 ਮੌਤਾਂ ਹੋ ਚੁੱਕੀਆਂ ਹਨ।
ਜਨਵਰੀ 19, 2025 5:27 ਪੂਃ ਦੁਃ