ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਦੀ ਟੀਮ ਨੇ ਯਾਤਰੀ ਕੋਲੋਂ ਬਰਾਮਦ ਕੀਤਾ ਗਾਂ.ਜਾ

7 ਅਪ੍ਰੈਲ 2025: ਅੰਤਰਰਾਸ਼ਟਰੀ ਹਵਾਈ (international airport) ਅੱਡੇ ‘ਤੇ ਕਾਫੀ ਸਰਗਰਮੀ ਦੇਖਣ ਨੂੰ ਮਿਲੀ ਹੈ। ਜਾਣਕਾਰੀ ਮੁਤਾਬਕ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ (international airport) ਅੱਡੇ ‘ਤੇ ਕਸਟਮ ਵਿਭਾਗ ਦੀ ਟੀਮ ਨੇ ਇਕ ਯਾਤਰੀ ਦੇ ਸਾਮਾਨ ‘ਚੋਂ 7.7 ਕਰੋੜ ਰੁਪਏ ਦਾ ਗਾਂਜਾ ਜ਼ਬਤ ਕੀਤਾ ਹੈ। ਵਿਭਾਗ ਨੇ ਉਕਤ ਯਾਤਰੀ ਨੂੰ ਐਨਡੀਪੀਐਸ ਐਕਟ ਤਹਿਤ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਦੋ ਵਾਰ ਕਸਟਮ ਵਿਭਾਗ ਦੀ ਟੀਮ ਨੇ ਮਲੇਸ਼ੀਆ ਤੋਂ ਆਉਣ ਵਾਲੇ ਯਾਤਰੀਆਂ ਦੇ ਸਮਾਨ ‘ਚੋਂ ਕਰੀਬ 15 ਕਰੋੜ ਰੁਪਏ ਦਾ ਗਾਂਜਾ ਜ਼ਬਤ ਕੀਤਾ ਸੀ।

Read More: ਅੰਮ੍ਰਿਤਸਰ ਹਵਾਈ ਅੱਡੇ ‘ਤੇ ਦੁਬਈ ਤੋਂ ਆ ਰਹੇ ਯਾਤਰੀ ਕੋਲੋਂ 108.4 ਗ੍ਰਾਮ ਸੋਨੇ ਦੀਆਂ ਤਾਰਾਂ ਬਰਾਮਦ

Scroll to Top