TheUnmute.com

ਪੰਜਾਬ ਸਰਕਾਰ ਵਲੋਂ ਦਸੂਹਾ ਦਾ ਮੈਡੀਕਲ ਅਫ਼ਸਰ ਮੁਅੱਤਲ

ਚੰਡੀਗੜ੍ਹ 01 ਨਵੰਬਰ 2022: ਪੰਜਾਬ ਸਰਕਾਰ ਨੇ ਪੱਤਰ ਜਾਰੀ ਕਰਦਿਆਂ ਸਿਵਲ ਹਸਪਤਾਲ ਦਸੂਹਾ ਵਿਖੇ ਤਾਇਨਾਤ ਡਾਕਟਰ ਰਣਜੀਤ ਸਿੰਘ ਮੈਡੀਕਲ ਅਫ਼ਸਰ ਸਰਜਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

Exit mobile version