ਦਵਿੰਦਰਪਾਲ ਸਿੰਘ ਹੰਸਪਾਲ

ਆਪ’ ਪਾਰਟੀ ਵੱਲੋਂ ਦਵਿੰਦਰਪਾਲ ਸਿੰਘ ਹੰਸਪਾਲ ਕਪੂਰਥਲਾ ਦੇ ਹਲਕਾ ਇੰਚਾਰਜ ਨਿਯੁਕਤ

ਚੰਡੀਗੜ੍ਹ , 17 ਅਕਤੂਬਰ 2026: ਆਮ ਆਦਮੀ ਪਾਰਟੀ, ਪੰਜਾਬ ਨੇ ਦਵਿੰਦਰਪਾਲ ਸਿੰਘ ਹੰਸਪਾਲ ਨੂੰ ਇੱਕ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਪਾਰਟੀ ਨੇ ਦਵਿੰਦਰਪਾਲ ਸਿੰਘ ਨੂੰ ਕਪੂਰਥਲਾ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ।

ਜਿਕਰਯੋਗ ਦਵਿੰਦਰਪਾਲ ਸਿੰਘ ਹੰਸਪਾਲ ਅੱਜ ਚੰਡੀਗੜ੍ਹ ‘ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ‘ਚ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਸਨ। ਦਵਿੰਦਰ ਪਾਲ ਸਿੰਘ ਹੰਸਪਾਲ ਰੇਲ ਕੋਚ ਉਦਯੋਗ ਨਾਲ ਜੁੜੇ ਹੋਏ ਹਨ।

Image

Read More: ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਦਾ ਪੰਜਾਬ ਭਰ ਲਈ ਟਰਾਫੀ ਟੂਰ ਕੱਲ੍ਹ ਮੋਹਾਲੀ ਤੋਂ ਹੋਵੇਗਾ ਰਵਾਨਾ

ਵਿਦੇਸ਼

Scroll to Top