China Dor

DCP ਅੰਕੁਰ ਗੁਪਤਾ ਨੇ ਜਲੰਧਰ ‘ਚ ਚਾਈਨਾ ਡੋਰ ਦੀ ਵਿਕਰੀ, ਸਟੋਰੇਜ ਤੇ ਸਪਲਾਈ ‘ਤੇ ਲਗਾਈ ਪਾਬੰਦੀ

ਚੰਡੀਗੜ੍ਹ 03 ਜਨਵਰੀ 2022: ਜਲੰਧਰ ਦੇ ਡਿਪਟੀ ਕਮਿਸ਼ਨਰ ਆਫ਼ ਪੁਲਿਸ ਲਾਅ ਐਂਡ ਆਰਡਰ ਅੰਕੁਰ ਗੁਪਤਾ ਨੇ ਦੰਡ ਸੰਹਿਤਾ ਦੀ ਧਾਰਾ 144 ਅਧੀਨ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਅਧੀਨ ਪੈਂਦੇ ਖੇਤਰਾਂ ਵਿੱਚ ਪਤੰਗ ਉਡਾਉਣ ਲਈ ਵਰਤੀਆਂ ਜਾਣ ਵਾਲੀਆਂ ਚਾਈਨਾ ਡੋਰ (China Dor) ਦੀ ਵਿਕਰੀ, ਸਟੋਰੇਜ, ਖ਼ਰੀਦ, ਸਪਲਾਈ ‘ਤੇ ਪਾਬੰਦੀ ਲਗਾ ਦਿੱਤੀ ਹੈ। ਕਮਿਸ਼ਨਰੇਟ ਜਲੰਧਰ ਦੇ ਸਟੇਸ਼ਨਾਂ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ 02.06.2023 ਤੱਕ ਲਾਗੂ ਰਹਿਣਗੇ।

Scroll to Top