Site icon TheUnmute.com

ਫਰਜ਼ੀ ਪਾਸਪੋਰਟ ਮਾਮਲੇ ‘ਚ ਦੀਪਕ ਟੀਨੂੰ ਦੀ ਅਦਾਲਤ ‘ਚ ਪੇਸ਼ੀ, ਪੁਲਿਸ ਨੂੰ ਮਿਲਿਆ ਚਾਰ ਦਿਨਾਂ ਰਿਮਾਂਡ

Deepak Tinu

ਚੰਡੀਗੜ੍ਹ 25 ਨਵੰਬਰ 2022: ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਦੀਪਕ ਟੀਨੂੰ (Deepak Tinu) ਨੂੰ ਅੱਜ ਫਰਜ਼ੀ ਪਾਸਪੋਰਟ ਮਾਮਲੇ ‘ਚ ਮੋਹਾਲੀ ਦੀ ਅਦਾਲਤ (Mohali court) ਵਿੱਚ ਪੇਸ਼ ਕੀਤਾ ਗਿਆ, ਇਸ ਦੌਰਾਨ ਮਾਣਯੋਗ ਅਦਾਲਤ ਨੇ ਦੀਪਕ ਟੀਨੂੰ ਨੂੰ 29 ਨਵੰਬਰ ਤੱਕ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ | ਦੀਪਕ ਟੀਨੂੰ ਨੂੰ ਫਰਜ਼ੀ ਪਾਸਪੋਰਟ ਮਾਮਲੇ ‘ਚ ਸਟੇਟ ਕ੍ਰਾਈਮ ਸਟੇਸ਼ਨ ਤੋਂ ਰਿਮਾਂਡ ‘ਤੇ ਲੈ ਕੇ ਅੱਜ ਮੋਹਾਲੀ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ ਹੈ ।

Exit mobile version