vijay diwas

India: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ 1971 ਦੀ ਭਾਰਤ-ਪਾਕਿ ਜੰਗ ਦੀਆਂ ਸਾਂਝੀਆਂ ਕੀਤੀਆਂ ਤਸਵੀਰਾਂ

ਚੰਡੀਗੜ੍ਹ 16 ਦਸੰਬਰ 2021: ਰੱਖਿਆ ਮੰਤਰੀ ਰਾਜਨਾਥ ਸਿੰਘ (Defense Minister Rajnath Singh) ਨੇ ਕਿਹਾ ਕਿ 1971 ਦੀ ਭਾਰਤ-ਪਾਕਿ ਜੰਗ ਭਾਰਤ ਦੇ ਫੌਜੀ ਇਤਿਹਾਸ ਦਾ ਸੁਨਹਿਰੀ ਯਾਦ ਕਰਦਿਆਂ ਆਪਣੇ ਟਵੀਟਰ ਤੇ ਕੁੱਝ ਤਸਵੀਰਾਂ ਸਾਂਝੀਆਂ ਕੀਤੀਆਂ । ਇਸਦੇ ਨਾਲ ਹੀ ਉਨ੍ਹਾਂ ਨੇ ਟਵੀਟ ਕੀਤਾ, “ਸਵਰਨੀਮ ਵਿਜੇ ਦਿਵਸ” ਦੇ ਮੌਕੇ ‘ਤੇ ਅਸੀਂ 1971 ਦੀ ਜੰਗ ਦੌਰਾਨ ਸਾਡੀਆਂ ਹਥਿਆਰਬੰਦ ਸੈਨਾਵਾਂ ਦੇ ਸਾਹਸ ਅਤੇ ਬਲੀਦਾਨ ਨੂੰ ਯਾਦ ਕਰਦੇ ਹਾਂ।

Scroll to Top