14 ਅਕਤੂਬਰ 2024: ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ, ਦੱਸ ਦੇਈਏ ਕਿ ਇਹ ਮੁਲਾਕਾਤ ਆਤਿਸ਼ੀ ਦੀ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਮੁਲਾਕਤ ਹੈ| ਉਥੇ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਹ ਜੋ ਮੁਲਾਕਾਤ ਹੈ ਉਹ ਸ਼ਿਸ਼ਟਾਚਾਰ ਮੁਲਾਕਾਤ ਦੱਸੀ ਜਾ ਰਹੀ ਹੈ|
ਜਨਵਰੀ 19, 2025 5:34 ਪੂਃ ਦੁਃ