Site icon TheUnmute.com

ਤਾਜ਼ਾ ਖ਼ਬਰ : ਦਿੱਲੀ ਸਰਕਾਰ ਨੇ ਸਕੂਲਾਂ ਨੂੰ ਲੈ ਕੇ ਲਿਆ ਫ਼ੈਸਲਾ

ਸਕੂਲਾਂ

ਚੰਡੀਗੜ੍ਹ, 27 ਅਕਤੂਬਰ 2021 : 1 ਨਵੰਬਰ ਤੋਂ ਦਿੱਲੀ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੀਆ ਸਾਰੀਆਂ ਜਮਾਤਾਂ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ। ਸਕੂਲਾਂ ਦੇ ਵਿੱਚ ਕੋਵਿਡ-19 ਦੇ ਸਾਰੇ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕੀਤੀ ਜਾਵੇਗੀ | ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਦਾ ਕਹਿਣਾ ਹੈ ਕਿ ਕੋਈ ਵੀ ਸਕੂਲ ਬੱਚਿਆਂ ਨੂੰ ਸਕੂਲ ਆਉਣ ਲਈ ਮਜਬੂਰ ਨਹੀਂ ਕਰੇਗਾ, ਦੱਸਣਯੋਗ ਹੈ ਕਿਸਕੂਲ ਲੱਗਣ ਦੇ ਨਾਲ-ਨਾਲ ਆਨਲਾਈਨ ਪੜਾਈ ਵੀ ਜਾਰੀ ਰਹੇਗੀ |

 

Exit mobile version