ਦਿੱਲੀ ਹਾਈ ਕੋਰਟ

ਦਿੱਲੀ ਹਾਈ ਕੋਰਟ ਨੇ ਰਾਜਨੀਤਿਕ ਪਾਰਟੀਆਂ ਵਿੱਚ ਲੋਕਤਾਂਤਰਿਕ ਨਿਯਮਾਂ ਦੀ ਮੰਗ ਕਰਨ ਵਾਲੀ ਜਨਹਿਤ ਪਟੀਸ਼ਨ ‘ਤੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕੀਤਾ

ਚੰਡੀਗੜ੍ਹ, 28 ਅਕਤੂਬਰ 2021 : ਦਿੱਲੀ ਹਾਈ ਕੋਰਟ ਨੇ ਵੀਰਵਾਰ ਨੂੰ ਭਾਰਤੀ ਚੋਣ ਕਮਿਸ਼ਨ ਨੂੰ ਸਿਆਸੀ ਪਾਰਟੀਆਂ ਦੇ ਅੰਦਰ ਲੋਕਤੰਤਰ ਦੇ ਮਾਪਦੰਡ ਬਣਾਉਣ ਲਈ ਨਿਰਦੇਸ਼ ਦੇਣ ਦੀ ਮੰਗ ਕਰਨ ਵਾਲੀ ਜਨਹਿਤ ਪਟੀਸ਼ਨ ‘ਤੇ ਨੋਟਿਸ ਜਾਰੀ ਕੀਤਾ ਹੈ।

ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਹੈ ਕਿ ਸਿਆਸੀ ਪਾਰਟੀਆਂ ਵੱਲੋਂ ਜਥੇਬੰਦਕ ਚੋਣਾਂ ਨਾਲ ਸਬੰਧਤ ਵੱਖ-ਵੱਖ ਵਿਵਸਥਾਵਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਹੈ।

Scroll to Top