Manish Sisodia

ਦਿੱਲੀ ਸ਼ਰਾਬ ਨੀਤੀ ਮਾਮਲਾ: ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ‘ਚ ਕੀਤਾ ਵਾਧਾ

ਚੰਡੀਗੜ੍ਹ, 19 ਮਾਰਚ 2024: ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ‘ਆਪ’ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਰਾਉਸ ਵੇਨਿਊ ਕੋਰਟ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 6 ਅਪ੍ਰੈਲ ਤੱਕ ਵਧਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਮਾਮਲੇ ‘ਚ ਪੇਸ਼ੀ ਤੋਂ ਪਹਿਲਾਂ ਹੀ ਰਾਹਤ ਪਾ ਚੁੱਕੇ ਹਨ। ਇਸ ਦੌਰਾਨ ਮਨੀਸ਼ ਸਿਸੋਦੀਆ ਪਿਛਲੇ ਸਾਲ ਤੋਂ ਜੇਲ੍ਹ ਵਿੱਚ ਹਨ।

Scroll to Top