ਚੰਡੀਗੜ੍ਹ, 14 ਜੂਨ 2024: ਅੱਤ ਦੀ ਗਰਮੀ ਦੇ ਵਿਚਕਾਰ ਸ਼ੁੱਕਰਵਾਰ ਦੁਪਹਿਰ ਨੂੰ ਦਿੱਲੀ-ਐਨਸੀਆਰ (Delhi-NCR) ਦੇ ਕਈ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਈ ਹੈ । ਮੌਸਮ ਵਿਭਾਗ ਅਨੁਸਾਰ ਅਗਲੇ 2 ਘੰਟਿਆਂ ਦੌਰਾਨ ਦਿੱਲੀ ਦੇ ਵੱਖ-ਵੱਖ ਸਥਾਨਾਂ (ਬੁੱਧ ਜੈਅੰਤੀ ਪਾਰਕ, ਦਿੱਲੀ ਕੈਂਟ) ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਤੀਬਰਤਾ ਵਾਲੀ ਬਾਰਿਸ਼ ਦੀ ਸੰਭਾਵਨਾ ਹੈ ਅਤੇ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ।
ਨਵੰਬਰ 23, 2024 6:01 ਪੂਃ ਦੁਃ