ਚੰਡੀਗੜ੍ਹ, 26 ਜੂਨ 2024: ਰਾਉਸ ਐਵੇਨਿਊ ਅਦਾਲਤ ਨੇ ਦਿੱਲੀ ਦੇ ਕਥਿਤ ਸ਼ਰਾਬ ਘਪਲੇ ਨਾਲ ਸਬੰਧਤ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਤਿੰਨ ਦਿਨ ਦੇ ਸੀਬੀਆਈ ਰਿਮਾਂਡ ’ਤੇ ਭੇਜ ਦਿੱਤਾ ਹੈ। ਜਿਕਰਯੋਗ ਹੈ ਕਿ ਸੀਬੀਆਈ ਨੇ ਅਦਾਲਤ ਦੀ ਕਾਰਵਾਈ ਦੌਰਾਨ ਕੇਜਰੀਵਾਲ ਦੀ ਪੰਜ ਦਿਨ ਦੀ ਹਿਰਾਸਤ ਦੀ ਮੰਗ ਕੀਤੀ ਸੀ | ਪਿਛਲੇ ਮੰਗਲਵਾਰ ਸੀਬੀਆਈ ਨੇ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ।
ਅਗਸਤ 29, 2025 8:01 ਬਾਃ ਦੁਃ