ਚੰਡੀਗੜ੍ਹ, 12 ਜੁਲਾਈ 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਨੂੰ ਸੀਬੀਆਈ ਮਾਮਲੇ ‘ਚ ਰਾਉਸ ਐਵੇਨਿਊ ਕੋਰਟ ਤੋਂ ਰਾਹਤ ਨਹੀਂ ਮਿਲੀ | ਅਦਾਲਤ ਨੇ ਸੀਐੱਮ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 25 ਜੁਲਾਈ ਤੱਕ ਵਧਾ ਦਿੱਤੀ ਹੈ। ਹਾਲਾਂਕਿ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੰਦਿਆਂ ਈਡੀ ਗ੍ਰਿਫਤਾਰੀ ਮਾਮਲੇ ‘ਚ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ | ਫਿਲਹਾਲ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ‘ਚ ਹੀ ਰਹਿਣਾ ਪਵੇਗਾ |
ਅਗਸਤ 22, 2026 10:51 ਬਾਃ ਦੁਃ




