June 30, 2024 9:37 pm
ਬਟਾਲਾ ਸ਼ਹਿਰ

ਵੱਡੀ ਖ਼ਬਰ : ਬਟਾਲਾ ਸ਼ਹਿਰ ਨੂੰ ਜ਼ਿਲ੍ਹਾ ਬਣਾਉਣ ਦੀ ਕੀਤੀ ਜਾ ਰਹੀ ਮੰਗ

ਚੰਡੀਗੜ੍ਹ, 16 ਨਵੰਬਰ 2021 : ਬਟਾਲਾ ਸ਼ਹਿਰ ਨੂੰ ਜਿਲ੍ਹਾ ਬਣਾਉਣ ਦੀ ਮੰਗ ਲਗਾਤਾਰ ਕੀਤੀ ਜਾ ਰਹੀ ਹੈ | ਜਿਸ ਦੇ ਚਲਦਿਆਂ ਅੱਜ ਵੱਖ-ਵੱਖ ਪਾਰਟੀਆਂ ਦੇ ਸਾਂਝੇ ਸੱਦੇ ‘ਤੇ ਅੱਜ ਬਟਾਲਾ ਨੂੰ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ | ਜਿਸ ਦੇ ਮੱਦੇਨਜ਼ਰ ਬਟਾਲਾ ਪੂਰਨ ਤੌਰ ‘ਤੇ ਬੰਦ ਰਿਹਾ। ਬਟਾਲਾ ਦੇ ਮੁੱਖ ਗਾਂਧੀ ਚੌਕ ‘ਚ ਵੱਖ-ਵੱਖ ਪਾਰਟੀਆਂ ਵਲੋਂ ਧਰਨਾ ਜਾਰੀ ਰਿਹਾ।