TheUnmute.com

ਡਿਪਟੀ ਕਮਿਸ਼ਨਰ ਵਲੋਂ ਜਲੰਧਰ ’ਚ 5 ਨਵੰਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਚੰਡੀਗੜ੍ਹ 03 ਨਵੰਬਰ 2022: ਡਿਪਟੀ ਕਮਿਸ਼ਨਰ ਜਲੰਧਰ ਸ. ਜਸਪ੍ਰੀਤ ਸਿੰਘ ਵਲੋਂ ਜਾਰੀ ਪੱਤਰ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਸੰਬੰਧੀ 5 ਨਵੰਬਰ ਨੂੰ ਕੱਢੇ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਜਲੰਧਰ ਦੇ ਸਾਰੇ ਸਰਕਾਰੀ, ਗ਼ੈਰ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ’ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।

Exit mobile version