ਮਲੇਰਕੋਟਲਾ 16 ਜਨਵਰੀ 2023: ਜ਼ਿਲ੍ਹਾ ਮਲੇਰਕੋਟਲਾ (Malerkotla) ‘ਚ 17 ਜਨਵਰੀ ਦੀ ਛੁੱਟੀ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਨੇ ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਦੀ ਯਾਦ ਵਿਚ 17 ਜਨਵਰੀ ਦੀ ਛੁੱਟੀ ਦਾ ਐਲਾਨ ਕੀਤਾ ਹੈ। 17 ਜਨਵਰੀ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਸਕੂਲਾਂ, ਸਰਕਾਰੀ ਦਫ਼ਤਰਾਂ ‘ਚ ਛੁੱਟੀ ਹੋਵੇਗੀ। ਪੱਤਰ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇਹ ਫੈਸਲਾ ਉਨ੍ਹਾਂ ਵਿਦਿਅਕ ਸੰਸਥਾਵਾਂ ਵਿੱਚ ਲਾਗੂ ਨਹੀਂ ਹੋਵੇਗਾ ਜਿੱਥੇ ਵਿਦਿਆਰਥੀਆਂ ਦੇ ਪੇਪਰ ਚੱਲ ਰਹੇ ਹੋਣ।
ਜਨਵਰੀ 19, 2025 5:27 ਪੂਃ ਦੁਃ