2 ਅਕਤੂਬਰ 2024: ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਅੱਜ ਨਾਭਾ ਮੰਡੀ ਦਾ ਦੌਰਾ ਕੀਤਾ ਹੈ, ਦੌਰੇ ਦੌਰਾਨ ਉਹਨਾਂ ਕਿਹਾ ਕਿ ਝੋਨੇ ਦੀ ਖਰੀਦ ਲਗਾਤਾਰ ਬਿਨਾਂ ਕੋਈ ਰੁਕਾਵਟ ਕਰਵਾਈ ਜਾਵੇਗੀ ਅਤੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਥੇ ਹੀ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਉਹ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਸੁੱਕੀ ਹੀ ਲੈ ਕੇ ਆਉਣ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ।
ਜਨਵਰੀ 18, 2025 6:23 ਬਾਃ ਦੁਃ