ਚੰਡੀਗ੍ਹੜ 02 ਮਈ 2022: ਹਾਈਕੋਰਟ ਵਿੱਚ ਬਰਗਾੜੀ ਬੇਅਦਬੀ ਮਾਮਲਿਆਂ ਨੂੰ ਲੈ ਕੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ (Ram Rahim) ਦੇ ਪ੍ਰੋਡਕਸ਼ਨ ਵਾਰੰਟ ‘ਤੇ ਅੱਜ ਹਾਈਕੋਰਟ ਵਿੱਚ ਸੁਣਵਾਈ ਹੋਈ ।ਇਸ ਸੁਣਵਾਈ ਦੌਰਾਨ ਹਾਈਕੋਰਟ ਨੇ ਡੇਰਾ ਮੁਖੀ ਨੂੰ ਰਾਹਤ ਦਿੰਦਿਆਂ ਕਿਹਾ ਕਿ ਡੇਰਾ ਮੁਖੀ ਰਾਮ ਰਹੀਮ ਨੂੰ ਪ੍ਰੋਡਕਸ਼ਨ ਵਾਰੰਟ ਤੇ ਪੰਜਾਬ ਨਹੀਂ ਲਿਆਂਦਾ ਜਾ ਸਕਦਾ। ਉਨ੍ਹਾਂ ਦੀ ਵੀਡਿਓ ਕਾਨਫਰੰਸ ਰਾਹੀਂ ਹੀ ਸੁਣਵਾਈ ਹੋਵੇਗੀ।
ਅਕਤੂਬਰ 15, 2025 2:39 ਪੂਃ ਦੁਃ