Site icon TheUnmute.com

ਡੇਰਾ ਮੁਖੀ ਰਾਮ ਰਹੀਮ ਦੀ ਅਦਾਲਤ ‘ਚ ਹੋਈ ਪੇਸ਼ੀ, ਸੁਣਵਾਈ 29 ਜੁਲਾਈ ਤੱਕ ਕੀਤੀ ਮੁਲਤਵੀ

Ram Rahim

ਚੰਡੀਗੜ੍ਹ 14 ਜੂਨ 2022: ਡੇਰਾ ਸਿਰਸਾ ਮੁਖੀ ਰਾਮ ਰਹੀਮ (Ram Rahim) ਦੀ ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਤਿੰਨ ਕੇਸਾਂ (ਐਫਆਈਆਰ ਨੰਬਰ 63, 117 ਅਤੇ 128) ਦੀ ਅੱਜ ਸੀਜੇਐਮ ਮੋਨਿਕਾ ਲਾਂਬਾ ਦੀ ਅਦਾਲਤ ਵਿੱਚ ਸੁਣਵਾਈ ਹੋਈ। ਇਸ ਦੌਰਾਨ ਡੇਰਾ ਸਿਰਸਾ ਮੁਖੀ ਰਾਮ ਰਹੀਮ ਰੋਹਤਕ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ | ਇਸਦੇ ਨਾਲ ਹੀ ਇਨ੍ਹਾਂ ਕੇਸਾਂ ਨਾਲ ਸੰਬੰਧਿਤ 7 ਹੋਰ ਮੁਲਜ਼ਮ ਡੇਰਾ ਪ੍ਰੇਮੀ ਵੀ ਅਦਾਲਤ ਵਿੱਚ ਹਾਜ਼ਰ ਸਨ। ਇਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਸੁਣਵਾਈ 29 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ।

Exit mobile version