Flood

ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮੱਦਦ ਲਈ CM ਰਿਲੀਫ਼ ਫੰਡ ‘ਚ ਦਿੱਤੇ 2 ਕਰੋੜ ਰੁਪਏ

ਚੰਡੀਗੜ੍ਹ, 16 ਅਗਸਤ 2023: ਪੰਜਾਬ ਵਿੱਚ ਇੱਕ ਵਾਰ ਫਿਰ ਕਈ ਜ਼ਿਲ੍ਹੇ ਹੜ੍ਹ (flood) ਦੀ ਮਾਰ ਝੱਲ ਰਹੇ ਹਨ, ਗੁਰਦਾਸਪੁਰ, ਹੁਸ਼ਿਆਰਪੁਰ, ਰੋਪੜ ਦੇ ਕਈ ਪਿੰਡਾਂ ਵਿੱਚ ਪਾਣੀ ਭਰ ਗਿਆ ਹੈ | ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮੱਦਦ ਲਈ ਲਗਾਤਾਰ ਲੋਕ ਅਤੇ ਸਮਾਜੀ ਸੇਵੀ ਸੰਸਥਾਵਾਂ ਅੱਗੇ ਆ ਰਹੀਆਂ ਹਨ | ਅੱਜ ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ 2 ਕਰੋੜ ਰੁਪਏ ਦੀ ਮੱਦਦ ਰਾਸ਼ੀ ਮੁੱਖ ਮੰਤਰੀ ਰਿਲੀਫ਼ ਫੰਡ ਲਈ ਦਿੱਤੀ ਗਈ ਹੈ | ਮੁੱਖ ਮੰਤਰੀ ਨੇ ਉਨ੍ਹਾਂ ਦਾ ਮਾਨਵਤਾ ਦੀ ਸੇਵਾ ਲਈ ਸਹਿਯੋਗ ਦੇਣ ਲਈ ਤਹਿ ਦਿਲੋਂ ਧੰਨਵਾਦ ਕੀਤਾ ਹੈ |

Scroll to Top