July 7, 2024 2:37 pm
ਕੈਨੇਡਾ

10 ਸਾਲ ਦੇ ਗੈਪ ਤੇ ਪੰਜ ਰਿਫਿਊਜ਼ਲਾਂ ਦੇ ਬਾਵਜੂਦ ਮਾਸਟਰ ਡਿਗਰੀ ਹੋਲਡਰ ਤਨਮਿੰਦਰਪਾਲ ਨੂੰ ਮਿਲਿਆ ਕੈਨੇਡਾ ਦਾ ਸਟੱਡੀ ਵੀਜ਼ਾ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 26 ਅਕਤੂਬਰ, 2023: ਤਨਮਿੰਦਰਪਾਲ ਕੌਰ ਪੁੱਤਰੀ ਭੁਪਿੰਦਰ ਸਿੰਘ ਅਤੇ ਦਲਵਿੰਦਰ ਕੌਰ 9-A ਸਾਹਿਬਜਾਦਾ ਜੁਝਾਰ ਸਿੰਘ ਨਗਰ, ਬਠਿੰਡਾ ਨੂੰ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਕੈਨੇਡਾ ਦਾ ਸਟੂਡੈਂਟ ਵੀਜ਼ਾ 22 ਦਿਨ੍ਹਾਂ ‘ਚ ਮਨਜ਼ੂਰ ਹੋਇਆ ਹੈ। ਤਨਮਿੰਦਰਪਾਲ ਕੌਰ ਦੀਆਂ ਚਾਰ ਰਿਫਿਊਜ਼ਲਾਂ ਕਿਸੇ ਹੋਰ ਏਜੰਸੀ ਤੋਂ ਅਤੇ ਇੱਕ ਕੌਰ ਇੰਮੀਗ੍ਰੇਸ਼ਨ ਅਤੇ ਦਸ ਸਾਲ ਦਾ ਗੈਪ ਸੀ |

ਤਨਮਿੰਦਰਪਾਲ ਕੌਰ ਨੇ 16 ਅਗਸਤ 2023 ਨੂੰ ਫਾਈਲ ਲਗਾਈ ਅਤੇ ਨੌਂ ਸਤੰਬਰ 2023 ਨੂੰ ਵੀਜ਼ਾ ਆਇਆ | ਤਨਮਿੰਦਰਪਾਲ ਕੌਰ ਹੁਣ ਸਟੂਡੈਂਟ ਵੀਜ਼ੇ ‘ਤੇ Langley, BC, ਕੈਨੇਡਾ ਜਾ ਰਿਹਾ ਹੈ | ਤਨਮਿੰਦਰਪਾਲ ਕੌਰ ਦੇ ਆਈਲੈਟਸ ਸਕੋਰ(IELTS Score):- ਓਵਰਆਲ 7.0 (L-7.5, R-6.5, W-6.5, S-6.5) ਹਨ | ਉਨ੍ਹਾਂ ਨੇ 2010 ‘ਚ M.Sc ਅਤੇ 2013 ਵਿੱਚ Bachelor Of Education ਪਾਸ ਕੀਤੀ ਸੀ।

ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋਂ ਤਨਮਿੰਦਰਪਾਲ ਕੌਰ ਨੂੰ ਬਹੁਤ ਵਧਾਈਆਂ । ਹੁਣ ਆਇਲਟਸ ‘ਚੋਂ ਓਵਰਆਲ 6.0 ਬੈਂਡ ਤੇ PTE ‘ਚੋਂ ਓਵਰਆਲ 60 ਸਕੋਰ ਤੇ TOFEL ‘ਚੋਂ ਓਵਰਆਲ 83 ਸਕੋਰ ‘ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਲਾ ਸਕਦੇ ਹੋ ।

ਜੇਕਰ ਤੁਸੀ ਵੀ…

1. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ।
2. ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ ।
3. ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ। ਜਾਂ ਫਿਰ
4. ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ ਜਾਂ ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ ।

ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ:- 96926-00084
96927-00084
96928-00084
ਅੰਮ੍ਰਿਤਸਰ ਬਰਾਂਚ : 96923-00084
: 93553-00084

ਮੋਗਾ ਬਰਾਂਚ ਦਾ ਪਤਾ: Near Sri Satya Sai Murlidhar Ayurvedic College, Firozepur GT road, Duneke, Moga (ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ, ਫਿਰੋਜਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ)

ਅੰਮ੍ਰਿਤਸਰ ਬਰਾਂਚ ਦਾ ਪਤਾ : SCO 41, Veer Enclave, Near Golden Gate and Ryan International School , Bypass Road, Amritsar(ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ)

ਹੈਦਰਾਬਾਦ ਬਰਾਂਚ ਦਾ ਪਤਾ : Office No.301, 3rd Floor, “Sonathalia Emerald”, Raj Bhavan Road, Somajiguda, Hyderabad.(ਆਫਿਸ ਨੰ. 301, ਤੀਸਰੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ)