July 7, 2024 11:51 am
ਸਟੂਡੈਂਟ ਵੀਜ਼ਾ

10 ਸਾਲਾਂ ਦੇ ਗੈਪ ਬਾਵਜੂਦ ਵੀ 28 ਦਿਨਾਂ ‘ਚ ਮਿਲਿਆ ਮਨਪਿੰਦਰ ਸਿੰਘ ਜੌਹਲ ਨੂੰ ਕੈਨੇਡਾ ਦਾ ਸਟੂਡੈਂਟ ਵੀਜ਼ਾ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 21 ਫਰਵਰੀ 2024: ਪਿੰਡ ਸਨੇਰ, ਤਹਿਸੀਲ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਦੇ ਰਹਿਣ ਵਾਲੇ ਮਨਪਿੰਦਰ ਸਿੰਘ ਜੌਹਲ (ਪੁੱਤਰ ਗੁਰਸੇਵਕ ਸਿੰਘ ਤੇ ਸੁਖਵੀਰ ਕੌਰ) ਨੂੰ 30 ਦਿਨ੍ਹਾਂ ‘ਚ ਕੈਨੇਡਾ ਦਾ ਸਟੂਡੈਂਟ ਵੀਜ਼ਾ ਮਿਲਿਆ ਹੈ। ਮਨਪਿੰਦਰ ਸਿੰਘ ਜੌਹਲ ਦੀ ਇੱਕ ਰਿਫਿਊਜ਼ਲ ਕਿਸੇ ਹੋਰ ਏਜੰਸੀ ਤੋਂ ਆਈ ਸੀ ਤੇ ਸਟੱਡੀ ਵਿੱਚ 10 ਸਾਲ ਦਾ ਗੈਪ ਸੀ। ਮਨਪਿੰਦਰ ਸਿੰਘ ਜੌਹਲ ਤੇ ਉਸਦੇ ਪਿਤਾ ਗੁਰਸੇਵਕ ਸਿੰਘ ਪਿੰਡ ਸਨੇਰ ਤੋਂ ਹੀ ਕੌਰ ਇੰਮੀਗ੍ਰੇਸ਼ਨ ਦੁਆਰਾ ਕੈਨੇਡਾ ਭੇਜੇ ਗਏ ਪਤੀ-ਪਤਨੀ ਇਕੱਠਿਆਂ ਦੇ ਕਹਿਣ ਤੇ ਆਏ ਸਨ।
ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਮਨਪਿੰਦਰ ਸਿੰਘ ਜੌਹਲ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਰੀਝ ਨਾਲ ਫਾਈਲ ਤਿਆਰ ਕਰਕੇ 13 ਦਸੰਬਰ 2023 ਨੂੰ ਅੰਬੈਂਸੀ ‘ਚ ਲਗਾਈ ਤੇ 10 ਜਨਵਰੀ 2024 ਨੂੰ ਵੀਜ਼ਾ ਆ ਗਿਆ। ਮਨਪਿੰਦਰ ਸਿੰਘ ਜੌਹਲ ਕੈਨੇਡਾ ਦੇ ਸ਼ਹਿਰ ਨਿਊ ਵੈਸਟਮਿੰਸਟਰ, ਬ੍ਰਿਟਿਸ਼ ਕੰਲੋਬੀਆ ਵਿੱਚ ਸਟੱਡੀ ਕਰਨ ਜਾ ਰਿਹਾ ਹੈ।
ਮਨਪਿੰਦਰ ਸਿੰਘ ਜੌਹਲ ਦੇ ਆਈਲੈਟਸ ਸਕੋਰ (IELTS Score) ਓਵਰਆਲ 6.5(L-7.0, R-6.0, W-6.0, S-6.0 ਅਤੇ 2013 ‘ਚ ਬਾਰ੍ਹਵੀਂ (ਮੈਡੀਕਲ ਸਟਰੀਮ) ਨਾਲ ਪਾਸ ਕੀਤੀ ਸੀ । ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਮਨਪਿੰਦਰ ਸਿੰਘ ਜੌਹਲ ਨੂੰ ਟਰੱਕ ਭਰ ਕੇ ਵਧਾਈਆਂ ਦਿੱਤੀਆਂ ਹਨ । ਹੁਣ ਆਇਲਟਸ ‘ਚੋਂ ਓਵਰਆਲ 6.0 ਬੈਂਡ ਤੇ PTE ‘ਚੋਂ ਓਵਰਆਲ 60 ਸਕੋਰ ਤੇ TOFEL ‘ਚੋਂ ਓਵਰਆਲ 83 ਸਕੋਰ ‘ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਲਾ ਸਕਦੇ ਹੋ ।
ਜੇਕਰ ਤੁਸੀ ਵੀ…
1. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ।
2. ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ ।
3. ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ।
4. ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ  ਜਾਂ  ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ‘ਤੇ ਜਾਣਾ ਚਾਹੁੰਦੇ ਹੋ । ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |
ਮੋਗਾ ਬਰਾਂਚ:- 96926-00084
                     96927-00084
                     96928-00084
ਅੰਮ੍ਰਿਤਸਰ ਬਰਾਂਚ:  96923-00084
ਮੋਗਾ ਬਰਾਂਚ ਦਾ ਪਤਾ: Near Sri Satya Sai Murlidhar Ayurvedic College, Firozepur GT road,  Duneke, Moga (ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ,  ਫਿਰੋਜ਼ਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ)
ਅੰਮ੍ਰਿਤਸਰ ਬਰਾਂਚ ਦਾ ਪਤਾ : SCO 41, Veer Enclave, Near Golden Gate and Ryan International School , Bypass Road, Amritsar(ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ)
ਹੈਦਰਾਬਾਦ ਬਰਾਂਚ ਦਾ ਪਤਾ : Office No.301, 3rd Floor, “Sonathalia Emerald”, Raj Bhavan Road, Somajiguda, Hyderabad.(ਆਫਿਸ ਨੰ. 301, ਤੀਸਰੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ)