ਸਟੂਡੈਂਟ ਵੀਜ਼ਾ

ਚਾਰ ਰਿਫਿਊਜ਼ਲਾਂ, ਚਾਰ ਸਾਲ ਦਾ ਗੈਪ ਦੇ ਬਾਵਜੂਦ ਵੀ ਪ੍ਰਭਜੋਤ ਸਿੰਘ ਨੇ ਹਾਸਲ ਕੀਤਾ ਕੈਨੇਡਾ ਦਾ ਸਟੂਡੈਂਟ ਵੀਜ਼ਾ

ਮੋਗਾ, 14 ਨਵੰਬਰ 2023: ਵਾਸੀ ਪਿੰਡ ਸੇਖਾ ਖੁਰਦ , ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਪ੍ਰਭਜੋਤ ਸਿੰਘ ਨੇ ਕੈਨੇਡਾ ਦਾ ਸਟੱਡੀ ਵੀਜ਼ਾ 23 ਦਿਨਾਂ ਵਿੱਚ ਹਾਸਲ ਕੀਤਾ ਹੈ । ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ (CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਪ੍ਰਭਜੋਤ ਸਿੰਘ ਦੀਆਂ ਪਹਿਲਾਂ ਹੀ ਚਾਰ ਰਿਫਿਊਜ਼ਲਾਂ ਸਨ ਜੋ ਕਿ ਹੋਰ ਏਜੰਸੀ ਤੋਂ ਆਈਆਂ ਸਨ ਤੇ ਪੜ੍ਹਾਈ ਵਿੱਚ ਚਾਰ ਸਾਲ ਦਾ ਗੈਪ ਸੀ।

ਕੌਰ ਇੰਮੀਗ੍ਰੇਸ਼ਨ ਨੇ ਪ੍ਰਭਜੋਤ ਸਿੰਘ ਦੀ ਫਾਈਲ ਰੀਝ ਨਾਲ ਤਿਆਰ ਕਰਦਿਆਂ ਇੱਕ ਸਤੰਬਰ 2023 ਨੂੰ ਅਪਲਾਈ ਕੀਤੀ ਤੇ 24 ਸਤੰਬਰ ਨੂੰ ਵੀਜ਼ਾ ਆ ਗਿਆ। ਇਸ ਮੌਕੇ ਪ੍ਰਭਜੋਤ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।

ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084,
ਅੰਮ੍ਰਿਤਸਰ ਬਰਾਂਚ: 96923-00084

Scroll to Top