ਸੱਤ ਸਾਲ ਦੇ ਗੈਪ ਦੇ ਬਾਵਜੂਦ ਸੁਖਪਾਲ ਕੌਰ ਦਾ ਲੱਗਿਆ ਕੈਨੇਡਾ ਦਾ ਸਟੂਡੈਂਟ ਵੀਜ਼ਾ

student visa

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 25 ਅਕਤੂਬਰ 2023: ਕੌਰ ਇੰਮੀਗ੍ਰੇਸ਼ਨ ਨੇ ਵਾਸੀ ਪਿੰਡ ਮੱਲੂਵਾਲਾ, ਜ਼ਿਲ੍ਹਾ ਫਿਰੋਜ਼ਪੁਰ ਦੇ ਰਹਿਣ ਵਾਲੀ ਸੁਖਪਾਲ ਕੌਰ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ (student visa) 18 ਦਿਨਾਂ ‘ਚ ਲਗਵਾਇਆ ਹੈ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ
ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਸੁਖਪਾਲ ਕੌਰ ਤੇ ਉਸਦਾ ਪਤੀ ਮਨਜਿੰਦਰ ਸਿੰਘ ਜਦੋਂ ਉਹ ਕੌਰ ਇੰਮੀਗ੍ਰੇਸ਼ਨ ਦੇ ਦਫ਼ਤਰ ਆਏ ਤਾਂ ਉਹਨਾਂ ਦੀ ਪੜ੍ਹਾਈ ਵਿੱਚ ਸੱਤ ਸਾਲ ਦਾ ਗੈਪ ਸੀ ।

ਉਹ ਸ਼ੋਸ਼ਲ ਮੀਡੀਆ ਉੱਤੇ ਕੌਰ ਇੰਮੀਗ੍ਰੇਸ਼ਨ ਦੀਆ ਸਫਲਤਾ ਵਾਲੀਆਂ ਪੋਸਟਾਂ ਦੇਖਦੇ ਸਨ ਜਿਸ ਵਿੱਚ ਕੌਰ ਇੰਮੀਗ੍ਰੇਸ਼ਨ ਨੇ 11 ਸਾਲ ਦੇ ਗੈਪ ਨਾਲ ਵੀਜ਼ੇ ਲਗਵਾ ਕੇ ਦਿੱਤੇ ਸਨ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਸੁਖਪਾਲ ਕੌਰ ਦੀ ਫਾਈਲ਼ ਤਿਆਰ ਕਰਕੇ 11 ਅਗਸਤ 2023 ਨੂੰ ਲਗਾਈ ਤੇ 29 ਅਗਸਤ 2023 ਨੂੰ ਵੀਜ਼ਾ ਆ ਗਿਆ।

ਇਸ ਮੌਕੇ ਸੁਖਪਾਲ ਕੌਰ ਤੇ ਉਸਦੇ ਪਤੀ ਮਨਜਿੰਦਰ ਸਿੰਘ ਅਤੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ । ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ
ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।