Site icon TheUnmute.com

ਦੋ ਰਿਫਿਊਜ਼ਲਾਂ ਦੇ ਬਾਵਜੂਦ ਹਰਿੰਦਰ ਸਿੰਘ ਜਾਊ ਸਟੱਡੀ ਵੀਜ਼ਾ ‘ਤੇ ਕੈਨੇਡਾ

Canada

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 14 ਮਾਰਚ 2024: ਪਤੀ-ਪਤਨੀ ਤੇ ਬੱਚਿਆਂ ਸਮੇਤ ਬਾਹਰ ਭੇਜਣ ਦੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਗਿੱਲ, ਜ਼ਿਲ੍ਹਾ ਫਿਰੋਜ਼ਪੁਰ ਦੇ ਰਹਿਣ ਵਾਲੇ ਹਰਿੰਦਰ ਸਿੰਘ ਨੂੰ 16 ਦਿਨਾਂ ‘ਚ ਕੈਨੇਡਾ (Canada) ਦਾ ਸਟੂਡੈਂਟ ਵੀਜ਼ਾ ਮਿਲਿਆ ਹੈ । ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਹਰਿੰਦਰ ਸਿੰਘ ਦੀਆਂ ਦੋ ਰਿਫਿਊਜ਼ਲਾਂ ਸਨ ਕਿਸੇ ਹੋਰ ਏਜੰਸੀ ਤੋਂ ਤੇ ਸਟੱਡੀ ਵਿੱਚ ਇੱਕ ਸਾਲ ਦਾ ਗੈਪ ਸੀ ਤੇ ਉਸਨੇ ਪੀਟੀਈ ਟੈਸਟ ਪਾਸ ਕੀਤਾ ਹੋਇਆ ਸੀ। ਹਰਿੰਦਰ ਸਿੰਘ ਕੌਰ ਇੰਮੀਗ੍ਰੇਸ਼ਨ ਦੇ ਦਫ਼ਤਰ ਧੜਾ-ਧੜ ਆ ਰਹੇ ਵੀਜ਼ਿਆਂ ਤੋਂ ਪ੍ਰਭਾਵਿਤ ਹੋ ਕੇ ਆਇਆ ਸੀ।

ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਹਰਿੰਦਰ ਸਿੰਘ ਦੀ ਫਾਈਲ ਦੇਖਣ ਤੋਂ ਬਾਅਦ ਉਸਦਾ ਪ੍ਰੋਸੈੱਸ ਸ਼ੁਰੂ ਕਰਦਿਆਂ 22 ਦਸੰਬਰ 2023 ਨੂੰ ਅੰਬੈਂਸੀ ‘ਚ ਲਗਾਈ ਤੇ 07 ਜਨਵਰੀ 2024 ਨੂੰ ਵੀਜ਼ਾ ((Canada Visa) ਆ ਗਿਆ। ਇਸ ਮੌਕੇ ਹਰਿੰਦਰ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ। ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084,96928-00084
ਅੰਮ੍ਰਿਤਸਰ ਬਰਾਂਚ: 96923-00084

Exit mobile version