Site icon TheUnmute.com

ਦੋ ਰਿਫਿਊਜ਼ਲਾਂ ਦੇ ਬਾਵਜੂਦ ਕੌਰ ਇੰਮੀਗ੍ਰੇਸ਼ਨ ਨੇ ਲਗਵਾਇਆ ਇੰਦਰਪਾਲ ਸਿੰਘ ਦਾ ਕੈਨੇਡਾ ਦਾ ਸਟੱਡੀ ਵੀਜ਼ਾ

Kaur Immigration

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 01 ਦਸੰਬਰ 2023: ਦੋ ਰਿਫਿਊਜ਼ਲਾਂ ਤੇ ਇੱਕ ਸਾਲ ਦੇ ਗੈਪ ਦੇ ਬਾਵਜੂਦ ਕੌਰ ਇੰਮੀਗ੍ਰੇਸ਼ਨ (Kaur Immigration) ਨੇ ਵਾਸੀ ਡਰੋਲੀ ਭਾਈ, ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਇੰਦਰਪਾਲ ਸਿੰਘ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ 16 ਦਿਨਾਂ ‘ਚ ਲਗਵਾਇਆ । ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਇੰਦਰਪਾਲ ਸਿੰਘ ਦੀਆਂ ਦੋ ਰਿਫਿਊਜ਼ਲਾਂ ਕਿਸੇ ਹੋਰ ਏਜੰਸੀ ਤੋਂ ਲੈ ਕੇ ਆਏ ਸਨ।

ਜਦੋਂ ਉਹ ਕੌਰ ਇੰਮੀਗ੍ਰੇਸ਼ਨ (Kaur Immigration) ਦਫ਼ਤਰ ਆਏ ਸਨ ਤਾਂ ਉਹ ਬਹੁਤ ਨਿਰਾਸ਼ ਸਨ ਤਾਂ ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਇੰਦਰਪਾਲ ਸਿੰਘ ਦੀ ਫਾਈਲ਼ ਰੀਝ ਨਾਲ ਤਿਆਰ ਕਰਕੇ 10 ਅਗਸਤ 2023 ਨੂੰ ਲਗਾਈ ਤੇ 26 ਅਗਸਤ 2023 ਨੂੰ ਵੀਜ਼ਾ ਆ ਗਿਆ। ਇਸ ਮੌਕੇ ਇੰਦਰਪਾਲ ਸਿੰਘ ਅਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ । ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084

Exit mobile version