TheUnmute.com

ਪੰਜਾਬ ਸਰਕਾਰ ਵਲੋਂ ਸੁਤੰਤਰਤਾ ਦਿਵਸ ਪ੍ਰੋਗਰਾਮਾਂ ਸੰਬੰਧੀ ਵੇਰਵਾ ਜਾਰੀ

ਚੰਡੀਗੜ੍ਹ 18 ਜੁਲਾਈ 2022: ਪੰਜਾਬ ਸਰਕਾਰ ਵੱਲੋਂ 15 ਅਗਸਤ ਸੁਤੰਤਰਤਾ ਦਿਵਸ (Independence Day) ਮੌਕੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ ਸਾਰੇ ਕੈਬਨਿਟ ਮੰਤਰੀਆਂ ਦੇ ਤਿਰੰਗਾ ਲਹਿਰਾਉਣ ਦਾ ਪ੍ਰੋਗਰਾਮ ਸੰਬੰਧੀ ਵੇਰਵਾ ਜਾਰੀ ਕਰ ਦਿੱਤਾ ਗਿਆ ਹੈ। ਜਿਕਰਯੋਗ ਹੈ ਕਿ ਇਸ ਵਾਰ ਰਾਜ ਪੱਧਰੀ ਸਮਾਗਮ ਲੁਧਿਆਣਾ ਵਿਖੇ ਹੋਵੇਗਾ । ਇਸ ਮੌਕੇ ਰਾਜ ਪੱਧਰੀ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਤਿਰੰਗਾ ਲਹਿਰਾਉਣਗੇ।

 

Exit mobile version