DGP ਗੌਰਵ ਯਾਦਵ ਨੇ ਸਬ ਇੰਸਪੈਕਟਰ ਮੀਨਾ ਕੁਮਾਰੀ ਵਲੋਂ ਸੀਨੀਅਰ ਨੈਸ਼ਨਲ ਪਾਵਰਲਿਫਟਿੰਗ ‘ਚ ਸੋਨ ਤਮਗਾ ਜਿੱਤਣ ‘ਤੇ ਦਿੱਤੀ ਵਧਾਈ

Sub Inspector Meena Kumari

ਚੰਡੀਗੜ੍ਹ 04 ਅਕਤੂਬਰ 2022: ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ (DGP Gaurav Yadav) ਨੇ ਜਲੰਧਰ ਦਿਹਾਤੀ ਦੀ ਮਹਿਲਾ ਸਬ ਇੰਸਪੈਕਟਰ ਮੀਨਾ ਕੁਮਾਰੀ  (Sub Inspector Meena Kumari) ਵਲੋਂ ਟਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਕਰਵਾਈ ਗਈ ਸੀਨੀਅਰ ਨੈਸ਼ਨਲ ਪਾਵਰਲਿਫਟਿੰਗ ਵਿੱਚ ਗੋਲਡ ਮੈਡਲ ਜਿੱਤਣ ‘ਤੇ ਵਧਾਈ ਦਿੱਤੀ ਅਤੇ ਸਨਮਾਨਿਤ ਕੀਤਾ | ਮੀਨਾ ਕੁਮਾਰੀ ਨੇ ਇਸ ਜਿੱਤ ਨਾਲ ਵਿਸ਼ਵ ਪਾਵਰਲਿਫਟਿੰਗ ਚੈਂਪੀਅਨਸ਼ਿਪ (ਅਮਰੀਕਾ) ਵਿੱਚ ਵੀ ਆਪਣੀ ਥਾਂ ਬਣਾਈ ਹੈ |

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।