ਚੰਡੀਗੜ੍ਹ 12 ਜਨਵਰੀ 2023: ਚਾਈਨਾ ਡੋਰ (China Dor) ਨੂੰ ਲੈ ਕੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਐਸਐਸਪੀਜ਼ ਦੇ ਨਾਲ-ਨਾਲ ਹੋਰ ਪੁਲਿਸ ਕਮਿਸ਼ਨਰਾਂ ਅਤੇ ਹੋਰ ਉੱਚ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ | ਗੌਰਵ ਯਾਦਵ ਨੇ ਪੰਜਾਬ ‘ਚ ਚਾਈਨਾ ਡੋਰ ਦੀ ਖਰੀਦ ਅਤੇ ਵਿਕਰੀ ‘ਤੇ ਪੂਰਨ ਪਾਬੰਧੀ ਦੇ ਹੁਕਮ ਦਿੱਤੇ ਹਨ | ਉਨ੍ਹਾਂ ਨੇ ਕਿਹਾ ਕਿ ਐਨਜੀਟੀ ਦੇ ਫੈਸਲੇ ਦੀ ਪਾਲਣਾ ਕੀਤਾ ਜਾਵੇ |
ਫਰਵਰੀ 24, 2025 2:27 ਪੂਃ ਦੁਃ