Swapna Sharma dig

ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ‘ਚ ਸ਼ਾਮਲ ਹੋਣ ਲਈ ED ਦਫ਼ਤਰ ‘ਚ ਪਹੁੰਚੇ DIG ਸਵਪਨ ਸ਼ਰਮਾ

ਚੰਡੀਗੜ੍ਹ, 27 ਨਵੰਬਰ 2026: ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਵਿਰੁੱਧ ਮਨੀ ਲਾਂਡਰਿੰਗ ਦਾ ਮਾਮਲੇ ‘ਚ ਜਾਂਚ ਤੇਜ਼ ਹੋ ਗਈ ਹੈ। ਇਸ ਸਬੰਧ ‘ਚ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਰੋਪੜ ਰੇਂਜ ਦੇ ਡੀਆਈਜੀ ਸਵਪਨ ਸ਼ਰਮਾ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਸਵਪਨ ਸ਼ਰਮਾ ਸੈਕਟਰ 17, ਚੰਡੀਗੜ੍ਹ ਵਿਖੇ ਈਡੀ ਦੇ ਦਫ਼ਤਰ ‘ਚ ਪਹੁੰਚੇ ਹੈ।

ਵਿਦੇਸ਼

Scroll to Top