ਚੰਡੀਗੜ੍ਹ, 7 ਮਾਰਚ 2023: ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਇੰਨੀਂ ਦਿਨੀਂ ਖੂਬ ਚਰਚਾ ‘ਚ ਬਣੇ ਹੋਏ ਹਨ। ਦਰਅਸਲ, ਕਲਾਕਾਰ ਇੰਨੀਂ ਦਿਨੀਂ ਆਪਣੀ ਆਉਸ ਵਾਲੀ ਫਿਲਮ ‘ਚਮਕੀਲਾ’ ਦਾ ਸ਼ੂਟਿੰਗ ‘ਚ ਬਿਜ਼ੀ ਹੈ। ਇਸ ਦੌਰਾਨ ਦਿਲਜੀਤ ਦੀ ਚਮਕੀਲਾ ਲੁੱਕ ‘ਚ ਲਗਾਤਾਰ ਤਸਵੀਰਾਂ ਤੇ ਵੀਡੀਓਜ਼ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਦਿਲਜੀਤ ਵੱਲੋਂ ਵੀ ਬਚਪਨ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ। ਜਿਨ੍ਹਾਂ ਦੀ ਕਿਊਟਨੇਸ ਸਭ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ। ਤੁਸੀ ਵੀ ਵੇਖੋ ਦਿਲਜੀਤ ਦੀਆਂ ਇਹ ਸ਼ਾਨਦਾਰ ਤਸਵੀਰਾਂ..
ਜਨਵਰੀ 20, 2025 1:26 ਪੂਃ ਦੁਃ