ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ
ਮੋਗਾ, 29 ਨਵੰਬਰ 2023: ਕੌਰ ਇੰਮੀਗ੍ਰੇਸ਼ਨ ਨੇ ਵਾਸੀ ਮਦਪੁਰ , ਖੰਨਾ, ਜ਼ਿਲ੍ਹਾ ਲੁਧਿਆਣਾ ਦੇ ਦਿਲਪ੍ਰੀਤ ਸਿੰਘ ਦਾ ਸਪਾਊਸ ਵੀਜ਼ਾ (Spouse Visa) 35 ਦਿਨਾਂ ਵਿੱਚ ਮਨਜ਼ੂਰ ਕਰਵਾਇਆ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਦਿਲਪ੍ਰੀਤ ਸਿੰਘ ਦੀ ਪਤਨੀ ਜਸ਼ਨਪ੍ਰੀਤ ਕੌਰ ਤਾਰੀਕ 27 ਅਗਸਤ ਨੂੰ ਸਤੰਬਰ 2023 ਇਨਟੇਕ ਲਈ ਸਟੱਡੀ ਵੀਜ਼ਾ ਤੇ ਕੈਨੇਡਾ ਗਈ ।
ਕੌਰ ਇੰਮੀਗ੍ਰੇਸ਼ਨ ਨੇ ਦਿਲਪ੍ਰੀਤ ਸਿੰਘ ਦੀ ਫਾਈਲ ਉਸਦੀ ਪਤਨੀ ਦੇ ਇੱਥੇ ਹੁੰਦਿਆਂ ਹੀ ਤਿਆਰ ਕਰਕੇ ਅਪਲਾਈ ਕੀਤੀ ਤੇ 35 ਦਿਨਾਂ ‘ਚ ਵੀਜ਼ਾ (Spouse Visa) ਆ ਗਿਆ। ਇਸ ਮੌਕੇ ਦਿਲਪ੍ਰੀਤ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ ।
ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |
ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084