ਚੰਡੀਗੜ੍ਹ, 15 ਜਨਵਰੀ 2024: ਪੰਜਾਬ ਸਰਕਾਰ ਨੇ ਗ੍ਰਾਮ ਪੰਚਾਇਤਾਂ (Gram Panchayats) ਨੂੰ ਭੰਗ ਕਰਕੇ ਉਨ੍ਹਾਂ ਦੀ ਥਾਂ ‘ਤੇ ਪ੍ਰਬੰਧਕ ਨਿਯੁਕਤ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਪੰਜਾਬ ਸਰਕਾਰ ਦੀ ਹਦਾਇਤਾਂ ਤੋਂ ਬਾਅਦ ਪੰਚਾਇਤਾਂ ਨਾਲ ਸਬੰਧਤ ਸਾਰਾ ਕੰਮ ਪ੍ਰਬੰਧਕਾਂ ਵੱਲੋਂ ਕੀਤਾ ਜਾਵੇਗਾ। ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਇੱਕ ਪੱਤਰ ਜਾਰੀ ਕਰ ਦਿੱਤਾ ਹੈ।
ਫਰਵਰੀ 23, 2025 2:34 ਬਾਃ ਦੁਃ