Civil Judges

ਜ਼ਿਲ੍ਹਾ ਮੋਹਾਲੀ ਨੂੰ ਮਿਲਿਆ ਨਵਾਂ ਲੋਕ ਸੰਪਰਕ ਅਧਿਕਾਰੀ

ਚੰਡੀਗੜ੍ਹ 3 ਫਰਵਰੀ 2023: ਪੰਜਾਬ ਸਰਕਾਰ ਵਲੋਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ । ਇਨ੍ਹਾਂ ਵਿੱਚ ਸਰਬਜੀਤ ਸਿੰਘ ਆਈਪੀਆਰਓ ਨੂੰ ਮੁੱਖ ਦਫ਼ਤਰ ਚੰਡੀਗੜ੍ਹ ਤੋਂ ਬਦਲ ਕੇ ਮੋਹਾਲੀ ਦਾ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ |

Scroll to Top