ਜ਼ਿਲ੍ਹਾ ਮੋਹਾਲੀ ਨੂੰ ਮਿਲਿਆ ਨਵਾਂ ਲੋਕ ਸੰਪਰਕ ਅਧਿਕਾਰੀ Jony 2 years ago ਚੰਡੀਗੜ੍ਹ 3 ਫਰਵਰੀ 2023: ਪੰਜਾਬ ਸਰਕਾਰ ਵਲੋਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ । ਇਨ੍ਹਾਂ ਵਿੱਚ ਸਰਬਜੀਤ ਸਿੰਘ ਆਈਪੀਆਰਓ ਨੂੰ ਮੁੱਖ ਦਫ਼ਤਰ ਚੰਡੀਗੜ੍ਹ ਤੋਂ ਬਦਲ ਕੇ ਮੋਹਾਲੀ ਦਾ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ | Related posts:ਸਾਬਕਾ DSP ਬਲਵਿੰਦਰ ਸਿੰਘ ਸੇਖੋਂ ਨੂੰ 24 ਫਰਵਰੀ ਨੂੰ ਹਾਈਕੋਰਟ 'ਚ ਕੀਤਾ ਜਾਵੇਗਾ ਪੇਸ਼ਦਿੱਲੀ CM ਅਰਵਿੰਦ ਕੇਜਰੀਵਾਲ ਪਹੁੰਚੇ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇਸਬਸਿਡੀ ਤੇ ਮਸ਼ੀਨਾਂ ਮੁਹੱਈਆ ਕਰਵਾਉਣ ਦੀ ਮਿਤੀ ‘ਚ 12 ਜਨਵਰੀ 2023 ਤੱਕ ਵਾਧਾ