Site icon TheUnmute.com

ਡਬਲ ਡਿਗਰੀ ਹੋਲਡਰ ਗੁਰਲੀਨ ਕੌਰ ਦਾ ਲੱਗਾ ਕੈਨੇਡਾ ਦਾ ਸਟੂਡੈਂਟ ਵੀਜ਼ਾ

student visa

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 02 ਜਨਵਰੀ 2024: ਕੌਰ ਇੰਮੀਗ੍ਰੇਸ਼ਨ ਨੇ ਇੱਕ ਹੋਰ ਮੀਲ ਪੱਥਰ ਫਿੱਟ ਕਰਦਿਆਂ ਨੰਗਲ , ਮੱਖੂ, ਜ਼ਿਲ੍ਹਾ ਫਿਰੋਜ਼ਪੁਰ ਦੀ ਰਹਿਣ ਵਾਲੀ ਗੁਰਲੀਨ ਕੌਰ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ (student visa) 25 ਦਿਨਾਂ ‘ਚ ਲਗਵਾ ਕੇ ਕੈਨੇਡਾ ਜਾਣ ਦਾ ਸੁਪਨਾ ਸਾਕਾਰ ਕੀਤਾ ਹੈ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਗੁਰਲੀਨ ਕੌਰ ਨੇ ਇੰਡੀਆਂ ਵਿੱਚ ਹੀ ਡਬਲ ਡਿਗਰੀ ਇਕੋ ਪੀਰੀਅਡ ਵਿੱਚ ਹਾਸਿਲ ਕੀਤੀ ਹੋਈ ਸੀ ।

ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਗੁਰਲੀਨ ਕੌਰ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਰੀਝ ਨਾਲ ਫਾਈਲ ਤਿਆਰ ਕਰਕੇ 17 ਨਵੰਬਰ 2023 ਨੂੰ ਅੰਬੈਂਸੀ ਵਿੱਚ ਲਗਾਈ ਤੇ 12 ਦਸੰਬਰ 2023 ਨੂੰ ਵੀਜ਼ਾ (student visa) ਆ ਗਿਆ। ਇਸ ਮੌਕੇ ਗੁਰਲੀਨ ਕੌਰ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।

ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084.

Exit mobile version