ਪਟਿਆਲਾ,12 ਜੁਲਾਈ 2023: ਪੰਜਾਬ ਸਰਕਾਰ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਕਦਮ ਚੁੱਕੇ ਜਾ ਰਹੇ ਹਨ। ਸਿਹਤ ਮੰਤਰੀ ਡਾ: ਬਲਬੀਰ ਸਿੰਘ ਦੇ ਆਦੇਸ਼ਾ ‘ਤੇ ਪਟਿਆਲਾ (Patiala) ਵਿੱਚ ਆਰਜ਼ੀ ਹਸਪਤਾਲ ਸਥਾਪਿਤ ਕੀਤਾ ਗਿਆ ਹੈ । ਇਹ ਹਸਪਤਾਲ ਮਰੀਜ਼ਾਂ ਦੇ ਇਲਾਜ ਲਈ 24×7 ਖੁੱਲ੍ਹਾ ਰਹੇਗਾ। ਦੂਜੇ ਪਾਸੇ ਸਿਹਤ ਮੰਤਰੀ ਨੇ ਕਿਹਾ ਕਿ ਪਟਿਆਲਾ ਦੀ ਤਰਜ਼ ’ਤੇ ਸਾਰੇ ਸਿਵਲ ਸਰਜਨ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਐਮਰਜੈਂਸੀ ਹਸਪਤਾਲ ਬਣਾਉਣ।
ਜਨਵਰੀ 19, 2025 5:58 ਪੂਃ ਦੁਃ