ਚੰਡੀਗੜ੍ਹ 2 ਦਸੰਬਰ 2021 : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਇਹ ਸਾਹਮਣੇ ਆਈ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਨੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ.ਐੱਸ.ਪੀ.ਸਿੰਘ ਓਬਰਾਏ ਨੂੰ ਸਲਾਹਕਾਰ ਨਿਯੁਕਤ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਚੰਨੀ ਸਰਕਾਰ ਨੇ ਡਾ. ਐੱਸ. ਪੀ. ਐੱਸ. ਓਬਰਾਏ ਨੂੰ ਸਿਹਤ ਅਤੇ ਹੁਨਰ ਵਿਕਾਸ ਦੇ ਸੰਬਧ ਵਿੱਚ ਪੰਜਾਬ ਸਰਕਾਰ ਦਾ ਸਲਾਹਕਾਰ ਨਿਯੁਕਤ ਕਰ ਲਿਆ ਹੈ।
ਨਵੰਬਰ 22, 2024 9:06 ਬਾਃ ਦੁਃ