ਡਾ.ਐੱਸ.ਪੀ.ਸਿੰਘ ਓਬਰਾਏ ਨੂੰ CM ਚੰਨੀ ਸਰਕਾਰ ਨੇ ਸਲਾਹਕਾਰ ਕੀਤਾ ਨਿਯੁਕਤ

Dr sp

ਚੰਡੀਗੜ੍ਹ 2 ਦਸੰਬਰ 2021 : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਇਹ ਸਾਹਮਣੇ ਆਈ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਨੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ.ਐੱਸ.ਪੀ.ਸਿੰਘ ਓਬਰਾਏ ਨੂੰ ਸਲਾਹਕਾਰ ਨਿਯੁਕਤ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਚੰਨੀ ਸਰਕਾਰ ਨੇ ਡਾ. ਐੱਸ. ਪੀ. ਐੱਸ. ਓਬਰਾਏ ਨੂੰ ਸਿਹਤ ਅਤੇ ਹੁਨਰ ਵਿਕਾਸ ਦੇ ਸੰਬਧ ਵਿੱਚ ਪੰਜਾਬ ਸਰਕਾਰ ਦਾ ਸਲਾਹਕਾਰ ਨਿਯੁਕਤ ਕਰ ਲਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।