ਚੰਡੀਗੜ੍ਹ, 19 ਦਸੰਬਰ 2023: ਡਰੱਗ ਮਾਮਲੇ ਵਿੱਚ ਪਟਿਆਲਾ ਦੀ ਵਿਸ਼ੇਸ਼ ਜਾਂਚ ਟੀਮ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ 27 ਦਸੰਬਰ ਨੂੰ ਮੁੜ ਪਟਿਆਲਾ ਦਫ਼ਤਰ ਸੱਦਿਆ ਹੈ। ਜਿਕਰਯੋਗ ਹੈ ਕਿ ਬੀਤੇ ਦਿਨ ਸਿੱਟ ਨੇ ਬਿਕਰਮ ਮਜੀਠੀਆ ਤੋਂ ਲਗਭਗ 7 ਘੰਟੇ ਪੁੱਛਗਿੱਛ ਕੀਤੀ ਸੀ | ਉਨ੍ਹਾਂ ਨੂੰ ਇੱਕ ਪੁਰਾਣੇ ਐਨਡੀਪੀਐਸ ਮਾਮਲੇ ‘ਚ ਸੰਮਨ ਭੇਜਿਆ ਗਿਆ ਸੀ ਅਤੇ ਐਨਡੀਪੀਐਸ ਐਕਟ ਤਹਿਤ ਪੁੱਛਗਿੱਛ ਕੀਤੀ ਗਈ ਸੀ |
ਜਨਵਰੀ 31, 2026 10:05 ਬਾਃ ਦੁਃ




