DSGMC ਚੋਣਾਂ UPDATE : ਮਨਜਿੰਦਰ ਸਿੰਘ ਸਿਰਸਾ ਹਾਰੇ DSGMC ਚੋਣਾਂ

DSGMC ਚੋਣਾਂ UPDATE : ਮਨਜਿੰਦਰ ਸਿੰਘ ਸਿਰਸਾ ਹਾਰੇ DSGMC ਚੋਣਾਂ

ਚੰਡੀਗੜ੍ਹ ,25 ਅਗਸਤ : ਵੱਡੀ ਖਬਰ ਇਹ ਸਾਹਮਣੇ ਆਈ ਹੈ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਨਤੀਜੇ ਸਾਹਮਣੇ ਆ ਰਹੇ ਹਨ ਤੇ ਇਸ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਚੋਣ ਹਾਰ ਚੁੱਕੇ ਹਨ।

ਉਹਨਾਂ ਦੇ ਵਿਰੋਧ ਵਿੱਚ ਖਡ਼੍ਹੇ ਉਮੀਦਵਾਰ ਹਰਵਿੰਦਰ ਸਿੰਘ ਸਰਨਾ ਜੇਤੂ ਐਲਾਨ ਕਰ ਦਿੱਤੇ ਹਨ ਕਰੀਬ ਚਾਰ ਸੌ ਵੋਟਾਂ ਦੇ ਫਰਕ ਨਾਲ ਹਰਵਿੰਦਰ ਸਿੰਘ ਸਰਨਾ ਨੇ ਜਿੱਤ ਪ੍ਰਾਪਤ ਕੀਤੀ ਹੈ |
ਕਿਹਾ ਜਾ ਰਿਹਾ ਹੈ ਕਿ ਦਿੱਲੀ ਵਿੱਚ ਅਕਾਲੀ ਦਲ ਨੇ ਜਿੱਤ ਲਈ ਹੈ।

Scroll to Top