ਚੰਡੀਗੜ੍ਹ ,25 ਅਗਸਤ 2021 : ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਚੋਣ ਨਤੀਜਿਆਂ ‘ਚ ਜਾਗੋ ਪਾਰਟੀ ਦੇ ਮਨਜੀਤ ਸਿੰਘ ਜੀ.ਕੇ. ਨੇ ਜਿੱਤ ਪ੍ਰਾਪਤ ਕੀਤੀ ਹੈ। ਜੀ.ਕੇ 661 ਵੋਟਾਂ ਨਾਲ ਜਿੱਤ ਗਏ ਨੇ।ਉਥੇ ਹੀ ਵਿਕਾਸ ਪੁਰੀ ਤੋਂ ਸਰਨਾ ਧੜੇ ਦੇ ਅਮਰੀਕ ਸਿੰਘ ਅੱਗੇ ਹਨ ਜਦਕਿ ਪੰਜਾਬੀ ਹਲਕੇ ਤੋਂ ਹਰਵਿੰਦਰ ਸਿੰਘ ਸਰਨਾ ਮਨਜਿੰਦਰ ਸਿੰਘ ਸਿਰਸਾ ਤੋਂ 100 ਵੋਟਾਂ ਤੋਂ ਅੱਗੇ ਹਨ | ਗੀਤਾ ਕਲੋਨੀ ਤੋਂ ਬਾਦਲ ਧੜੇ ਦੇ ਸੁਖਵਿੰਦਰ ਸਿੰਘ ਬੱਬਰ ਜੇਤੁ ਰਹੇ ਹਨ | ਚੰਦਰ ਵਿਹਾਰ ਤੋਂ ਸਰਨਾ ਧੜੇ ਦੇ ਅਨੂਪ ਸਿੰਘ ਘੁੰਮਣ ਅੱਗੇ ਹਨ।
ਅਕਤੂਬਰ 21, 2025 10:36 ਪੂਃ ਦੁਃ