ਚੰਡੀਗੜ੍ਹ 04 ਜਨਵਰੀ 2023: ਜੰਮੂ-ਕਸ਼ਮੀਰ (Jammu and Kashmir) ਦੇ ਰਾਜੌਰੀ ਜ਼ਿਲ੍ਹੇ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਕੇਂਦਰੀ ਰਿਜ਼ਰਵ ਪੁਲਿਸ ਬਲ ਸੁਰੱਖਿਆ ਲਈ ਵਾਧੂ 18 ਕੰਪਨੀਆਂ ਤਾਇਨਾਤ ਕੀਤੀਆਂ ਜਾਣਗੀਆਂ । ਸੂਤਰਾਂ ਅਨੁਸਾਰ ਪੁੰਛ ਅਤੇ ਰਾਜੌਰੀ ਜ਼ਿਲ੍ਹਿਆਂ ਵਿੱਚ ਲਗਭਗ 1800 ਸੈਨਿਕ ਤਾਇਨਾਤ ਕੀਤੇ ਜਾਣਗੇ। ਰਾਜੌਰੀ ਦੇ ਪਿੰਡ ਡਾਂਗਰੀ ‘ਚ ਹੋਏ ਅੱਤਵਾਦੀ ਹਮਲੇ ‘ਚ 6 ਜਣਿਆਂ ਦੀ ਮੌਤ ਹੋ ਗਈ ਜਦਕਿ 11 ਜਣੇ ਜ਼ਖਮੀ ਹੋ ਗਏ ਸਨ ।
ਫਰਵਰੀ 23, 2025 8:28 ਪੂਃ ਦੁਃ