ਚੰਡੀਗੜ੍ਹ, 01 ਸਤੰਬਰ 2023: ਪੰਜਾਬ ‘ਚ ਗਰਮੀਆਂ ਦੇ ਮੌਸਮ ਨੂੰ ਮੁੱਖ ਰੱਖਦੇ ਹੋਏ ਆਂਗਣਵਾੜੀ ਸੈਂਟਰਾਂ (Anganwadi Centers) ਵਿੱਚ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ | ਇੱਕ ਪੱਤਰ ਜਾਰੀ ਕਰਦਿਆਂ ਕਿਹਾ ਗਿਆ ਕਿ ਉਪਰੋਕਤ ਵਿਸ਼ੇ ਦੇ ਸਬੰਧੀ ਮੌਸਮ ਵਿਭਾਗ ਵੱਲੋਂ ਜਿਆਦਾ ਗਰਮੀ ਕਾਰਨ 25 ਮਈ ਤੱਕ ਰੈਡ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵੱਲੋਂ ਬੱਚਿਆਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਸਕੂਲਾਂ ਵਿੱਚ ਮਿਤੀ 21.05.2024 ਤੋਂ ਮਿਤੀ 30.06.2024 ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ |
ਜਨਵਰੀ 19, 2025 8:42 ਪੂਃ ਦੁਃ