July 6, 2024 6:47 pm
gurdas mann

ਲਾਈਵ ਸ਼ੋਅ ਦੌਰਾਨ ਦਿੱਲੀ ‘ਚ ਗਾਇਕ ਗੁਰਦਾਸ ਮਾਨ ਨੇ ਲਾਈਆਂ ਰੌਣਕਾਂ , ਦੇਖੋ ਤਸਵੀਰਾਂ

ਚੰਡੀਗੜ੍ਹ 21 ਨਵੰਬਰ 2022 : ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਦੀ ਗਾਇਕੀ ਦਾ ਹਰ ਕੋਈ ਦੀਵਾਨਾ ਹੈ। ਗੁਰਦਾਸ ਮਾਨ ਦੀ ਕੋਈ ਵੀਡੀਓ ਐਲਬਮ ਹੋਵੇ ਜਾਂ ਫਿਰ ਸਟੇਜ ਪਰਫਾਰਮਰ ਹੋਵੇ ਉਨ੍ਹਾਂ ਦੀ ਆਵਾਜ਼ ਨੂੰ ਸੁਣ ਕੇ ਹਰੇ ਕਿਸੇ ਦੀ ਰੂਹ ਖਿੜ ਜਾਂਦੀ ਹੈ। ਖ਼ਾਸ ਗੱਲ ਇਹ ਹੈ ਕਿ ਗੁਰਦਾਸ ਮਾਨ ਜਿੰਨੇ ਚੰਗੇ ਗਾਇਕ ਹਨ ਓਨੇ ਹੀ ਸ਼ਾਨਦਾਰ ਇਨਸਾਨ ਵੀ ਹਨ ਤਾਂ ਹੀ ਉਹ ਦਿਲ ਤੋਂ ਗੱਲ ਕਰਦੇ ਹਨ, ਦਿਲ ਤੋਂ ਗਾਉਂਦੇ ਹਨ ਅਤੇ ਦਿਲਾਂ ਨੂੰ ਛੂਹ ਜਾਂਦੇ ਹਨ।
ਹਾਲ ਹੀ ’ਚ ਗਾਇਕ ਗੁਰਦਾਸ ਮਾਨ ਨੇ ਇੱਕ ਪੋਸਟ ਸਾਂਝੀ ਕੀਤੀ ਹੈ ਜਿਸ ਵਿੱਚ ਉਹਨਾਂ ਨੇ ਦਿੱਲੀ ਦੇ ਸ਼ੋਅ ਦੀਆਂ ਤਸਵੀਰਾਂ ਸਾਂਝੀਆਂ ਕੀਤੀਆ ਹਨ ।

ਪੋਸਟ ਸਾਂਝੀ ਕਰਦੇ ਹੋਏ ਗੁਰਦਾਸ ਮਾਨ ਨੇ ਲਿਖਿਆ ” ਧੰਨਵਾਦ ਦਿੱਲੀ ”

http://