navjot sidhu

ਕਰਤਾਰਪੁਰ ਸਾਹਿਬ ਲਾਂਘਾ ਖੁੱਲਣ ਦੌਰਾਨ ਸਿੱਧੂ ਨੇ ਕੇਂਦਰ ਸਰਕਾਰ ਕੋਲੋਂ ਕੀਤੀ ਇਹ ਮੰਗ

ਚੰਡੀਗੜ੍ਹ 16 ਨਵੰਬਰ 2021 : ਪੰਜਾਬ ਕਾਂਗਰਸ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਦਰਸ਼ਨਾਂ ਲਈ ਨਵਾਂ ਸਥਾਨ ਬਣਾਇਆ ਜਾਵੇ ਕਿਉਂਕਿ ਕਾਫੀ ਸਾਰੇ ਲੋਕ ਕਰਤਾਰਪੁਰ ਨਹੀਂ ਜਾ ਸਕਦੇ, ਜਿਸ ਦੌਰਾਨ ਸੰਗਤਾਂ ਦੂਰਬੀਨ ਰਾਹੀਂ ਗੁਰੂਦੁਆਰਾ ਸਾਹਿਬ ਦੇ ਦਰਸ਼ਨ ਕਰ ਸਕਣ, ਇਸ ਦੇ ਨਾਲ ਹੀ ਸਿੱਧੂ ਨੇ ਇਹ ਵੀ ਕਿਹਾ ਕਿ ਉਹ ਖੁਦ ਵੀ ਕਰਤਾਰਪੁਰ ਸਾਹਿਬ ਜਾਣ ਲਈ ਅਪਲਾਈ ਕਰਨਗੇ,

Scroll to Top