Site icon TheUnmute.com

ਈ.ਡੀ ਦੀ ਛਾਪੇਮਾਰੀ ਨੂੰ ਲੈ ਕੇ ਜਾਖੜ ਦਾ ਕੇਂਦਰ ਸਰਕਾਰ ‘ਤੇ ਤੰਜ਼

ਈ.ਡੀ ਦੀ ਛਾਪੇਮਾਰੀ

ਚੰਡੀਗੜ੍ਹ, 18 ਜਨਵਰੀ 2022 : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰਾਂ ਦੇ ਘਰਾਂ ‘ਤੇ ਹੋ ਰਹੀ ਛਾਪੇਮਾਰੀ ਨੂੰ ਲੈ ਕੇ ਸੁਨੀਲ ਜਾਖੜ ਵਲੋਂ ਕੇਂਦਰ ਸਰਕਾਰ ‘ਤੇ ਤੰਜ਼ ਕਸਦਿਆਂ ਜਾਖੜ ਨੇ ਟਵੀਟ ਕਰ ਕੇ ਕਿਹਾ ਕਿ ਈ.ਡੀ. ਦੀ ਛਾਪੇਮਾਰੀ ਇਨ੍ਹਾਂ ਦੇ ਅਸਲ ਇਰਾਦੇ ਦਾ ਪਰਦਾਫਾਸ਼ ਕਰਦੀ ਹੈ ਅਤੇ ਇਹ ਸਿਰਫ਼ ਤੇ ਸਿਰਫ਼ ਮੁੱਖ ਮੰਤਰੀ ਨੂੰ ਹਰਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ |

Exit mobile version