ਚੰਡੀਗੜ੍ਹ 20 ਨਵੰਬਰ 2023: ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ ਵਿੱਚ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਭੂਚਾਲ ਅੱਜ ਯਾਨੀ ਸੋਮਵਾਰ ਦੁਪਹਿਰ 1:48 ਵਜੇ ਆਇਆ। ਜਿਸ ਦੀ ਤੀਬਰਤਾ 3.6 ਮਾਪੀ ਗਈ। ਫਿਲਹਾਲ ਕਿਸੇ ਤਰਾਂ ਦੇ ਜਾਣੀ ਨੁਕਸਾਨ ਦੀ ਖ਼ਬਰ ਨਹੀਂ ਹੈ |
ਜਨਵਰੀ 19, 2025 5:53 ਪੂਃ ਦੁਃ